ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਨੂੰ ਟ੍ਰਾਈਸਿਟੀ ਖੇਤਰ (Tricity Area) ਯਾਨੀ ਚੰਡੀਗੜ੍ਹ,ਪੰਚਕੂਲਾ ਅਤੇ ਮੋਹਾਲੀ ਵਿੱਚ ਚੱਲਣ ਵਾਲੀਆਂ ਏ.ਸੀ ਅਤੇ ਨਾਨ-ਏ.ਸੀ ਲੋਕਲ ਬੱਸਾਂ (AC and Non-AC Local Buses) ਵਿੱਚ ਮਹਿਲਾਵਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ,ਇਹ ਐਲਾਨ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਹੈ, ਭਰਾਵਾਂ ਦੇ ਘਰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ, ਰਾਜ ਸਰਕਾਰਾਂ ਨੇ ਖਾਸ ਤੌਰ ‘ਤੇ ਔਰਤਾਂ ਲਈ ਮੁਫਤ ਬੱਸ ਸੇਵਾ ਦਾ ਐਲਾਨ ਕੀਤਾ ਹੈ,ਇਸ ਸਾਲ ਰੱਖੜੀ ਦਾ ਤਿਉਹਾਰ 19 ਅਗਸਤ (ਸੋਮਵਾਰ) ਨੂੰ ਮਨਾਇਆ ਜਾਵੇਗਾ,ਜਿਨ੍ਹਾਂ ਰਾਜਾਂ ‘ਚ ਔਰਤਾਂ ਨੂੰ ਰੱਖੜੀ ‘ਤੇ ਮੁਫਤ ਬੱਸ ਸੇਵਾ ਦਾ ਲਾਭ ਮਿਲੇਗਾ, ਉਨ੍ਹਾਂ ‘ਚ ਚੰਡੀਗੜ੍ਹ ,ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਸ਼ਾਮਲ ਹਨ।
Related Posts
ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਪ੍ਰਿੰਸ ਚੌਧਰੀ ਨੇ ਗਰਲਜ਼ ਵਿੰਗ ਨਾਲ ਕੀਤੀ ਮੀਟਿੰਗ
- Admin
- 01/09/2024
- 0
ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਪ੍ਰਿੰਸ ਚੌਧਰੀ ਨੇ ਐਤਵਾਰ ਨੂੰ ਸੰਗਠ ਦੇ ਅਹੁਦੇਦਾਰਾਂ ਅਤੇ 2023-2024 ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ […]
ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ” ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
- Admin
- 04/02/2024
- 0
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ […]
ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ
- Admin
- 20/06/2024
- 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ […]