ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Related Posts
ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ
- Admin
- 03/09/2024
- 0
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ […]
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
- Admin
- 05/10/2024
- 0
ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ […]
ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ
- Admin
- 22/12/2024
- 0
ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ […]