ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। […]

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ […]

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, […]

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।  ਉਹ ਅੱਜ ਇੱਥੇ ਮਹਾਤਮਾ ਗਾਂਧੀ […]

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ […]

ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ […]

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ […]

ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ […]

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ […]