ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ […]

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ […]

ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ […]

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ […]

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. […]

ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ

ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ […]

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ […]

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ […]

ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ,  ਜਲੰਧਰ ਵਿਖੇ ਨਵੀਂ ਰਿਹਾਇਸ਼ ‘ਚ ਲਾਏ ਡੇਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ […]