ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ ਕੀਤੇ ਹਨ,ਉਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਸਰਕਾਰ ਨੇ ਮੋਬਾਈਲ […]
Month: July 2024
1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ […]
ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ […]
ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ
ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ […]
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ […]
ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ […]
ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ […]
ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ […]
77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ […]
ਹਰਿਆਣਾ ਸਰਕਾਰ ਨੇ ਜੇਲ੍ਹਾਂ ਲਈ 2.84 ਕਰੋੜ ਰੁਪਏ ਦੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੁੰ ਦਿੱਤੀ ਮੰਜੂਰੀ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਰਾਜ ਦੀ ਜੇਲ੍ਹਾਂ ਦੇ ਲਈ 2.84 ਕਰੋੜ ਰੁਪਏ ਦੀ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ […]