ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ […]

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ […]

ਮੋਹਾਲੀ ਪ੍ਰਸ਼ਾਸਨ ਨੇ ਇਮਾਰਤੀ ਅਤੇ ਹੋਰ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਵੱਖ ਵੱਖ ਸੰਸਥਾਵਾਂ ਨਾਲ ਮਿਲ ਕੇ ਸੰਭਾਵਨਾਵਾਂ ਦਾ ਪਤਾ ਲਗਾਉਣਾ ਸ਼ੁਰੂ ਕੀਤਾ

ਐਸ.ਏ.ਐਸ.ਨਗਰ, 30 ਅਗਸਤ, 2024:ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ […]

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ […]

ਹਾੜ੍ਹੀ ਸੀਜ਼ਨ 2024-25: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ […]

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। […]

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ […]

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ […]

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ […]

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ […]

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ […]

ਸਵੱਛ ਭਾਰਤ ਮੂਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ

ਫਾਜਿਲਕਾ 27 ਅਗਸਤ 2024… ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਸਬੰਧਤ […]

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ […]

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ […]

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ […]

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਈ ਤਿੰਨ ਸੀਟਾਂ ‘ਰਾਖਵੀਆਂ’,ਅੰਤਿਮ ਫੈਸਲਾ ਲਵੇਗੀ ਹਾਈਕਮਾਂਡ

ਦੋ ਦਿਨਾਂ ਦੀ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬਾ ਭਾਜਪਾ ਚੋਣ ਕਮੇਟੀ ਨੇ ਆਉਣ ਵਾਲੀਆਂ ਚੋਣਾਂ ਲਈ 90 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਸੰਭਾਵੀ ਪੈਨਲ ਨੂੰ […]

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ […]

ਵੋਟਰ  ਸੂਚੀ ਵਿਚ ਆਪਣੇ ਨਾਂਅ ਦੀ ਪੁਸ਼ਟੀ ਕਰ ਲੈਣ ਵੋਟਰ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ। ਇਸ ਦੇ ਲਈ […]

ਵਿਧਾਨਸਭਾ ਚੋਣ ਵਿਚ ਚੋਣ ਜਾਬਤਾ ਦੀ ਸਖਤੀ ਨਾਲ ਪਾਲਣਾ ਯਕੀਨੀ ਕਰਨ ਰਾਜਨੀਤਿਕ ਪਾਰਟੀਆਂ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦੇ ਆਮ ਚੋਣ ਦੌਰਾਨ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ ਪਾਰਟੀ […]

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ […]

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ […]

ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ

ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ […]

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ […]

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ।  ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ […]

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ […]

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 […]

ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਵਾਲੇ ਦਿਨ Tricity ‘ਚ ਲੋਕਲ ਬੱਸਾਂ ‘ਚ ਮੁਫ਼ਤ ਸਫ਼ਰ ਕਰਨਗੀਆਂ ਮਹਿਲਾਵਾਂ

ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਨੂੰ ਟ੍ਰਾਈਸਿਟੀ ਖੇਤਰ (Tricity Area) ਯਾਨੀ ਚੰਡੀਗੜ੍ਹ,ਪੰਚਕੂਲਾ ਅਤੇ ਮੋਹਾਲੀ ਵਿੱਚ ਚੱਲਣ ਵਾਲੀਆਂ ਏ.ਸੀ ਅਤੇ ਨਾਨ-ਏ.ਸੀ ਲੋਕਲ ਬੱਸਾਂ (AC […]

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ […]

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ […]

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ […]

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ […]

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ

ਚੰਡੀਗੜ੍ਹ ਵਿੱਚ ਮੌਸਮ ਵਿਭਾਗ (Department of Meteorology) ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ […]

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ

ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ […]

ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ […]

ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ

ਫ਼ਿਰੋਜ਼ਪੁਰ, 12 ਅਗਸਤ 2024.         ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ […]

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ […]

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ […]

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ […]

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ […]

ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕੋਲ ਸਮਾਜਿਕ ਸੁਰੱਖਿਆ ਵਿਭਾਗ ਸਬੰਧੀ ਵੱਖ-ਵੱਖ ਮੁੱਦੇ ਉਠਾਏ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ […]

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ […]