ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ […]
Month: September 2024
ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ […]
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ
ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ […]
ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ […]
ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ […]
ਰਾਜ ਚੋਣ ਕਮਿਸ਼ਨ ਨੇ ਆਮ ਜਨਤਾ ਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਆਪਣੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ
ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ ਐਸ. ਸੀ .ਓ. ਨੰ: 49, […]
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ
ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 […]
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ […]
ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ […]
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ […]
ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, […]
ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ […]
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ
ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ […]
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ […]
ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ […]
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ […]
ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ
ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ […]
ਪੰਜਾਬ ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ […]
ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ […]
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ […]
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ […]
ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ […]
ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ […]
ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ […]
ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ
ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ […]
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) […]
ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ। […]
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ […]
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ […]
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 […]
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ […]
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ […]
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ […]
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ […]
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ […]
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ […]
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ […]
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ […]
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ […]
ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ
ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ […]
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) […]
ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ […]
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ […]
ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ
ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ […]
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ […]
ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ […]
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ […]