ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ […]

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ […]

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ […]

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ […]

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ […]

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ […]

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ […]

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ […]

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ […]

ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ […]

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ […]

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ […]

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ […]

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ […]

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ […]

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ […]

ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਕੀਤਾ ਜਾਵੇਗਾ ਪ੍ਰੇਰਿਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਪ੍ਰੇਰਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ […]

ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ […]

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ […]

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ […]

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ […]

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ […]

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ  ਕਾਰਵਾਈ […]

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ […]

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ […]

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ […]

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ […]

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ […]

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ […]

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ (22 ਅਕਤੂਬਰ)  

ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ […]

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

  ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ […]

ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ  ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ […]

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 […]

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ […]

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ […]

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ […]

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ […]

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ […]

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ […]

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ […]

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ […]

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। […]

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ […]

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) […]

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ […]

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ […]

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ […]

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ […]