ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ ਲਾਗਤ […]

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਵਿਧਾਨ ਸਭਾ ਹਲਕਾ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ   ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ […]

ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ […]

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ […]

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ […]

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, […]

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। […]

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ ਦੀ ਵਸੂਲੀ […]

ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ

ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ […]