ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ […]
Month: November 2024
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ […]
ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ […]
ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ […]
ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ […]
ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ
ਪੰਜਾਬ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ […]
ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ
ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ […]
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ […]
ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) […]
ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ […]