ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ […]

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। […]

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ […]

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ […]

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ […]

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ […]

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।ਫਿਨਲੈਂਡ […]

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਲਈ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ ਆਈ.ਏ.ਐਸ. ਅਧਿਕਾਰੀਆਂ ਦੀ ਸੂਚੀ ਜਾਰੀ

ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ […]

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ […]

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ […]

ਮੋਹਾਲੀ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਮੇਲੇ ਦੌਰਾਨ 80 ਉਮੀਦਵਾਰਾਂ ਨੂੰ ਨੌਕਰੀਆਂ ਦਿਵਾਉਣ ਵਿੱਚ ਮਦਦ ਕੀਤੀ ਗਈ

ਮੋਹਾਲੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਭਗ 19 ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, […]

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ […]

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ: ਡਾ. ਬਲਜੀਤ ਕੌਰ

ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ […]

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ […]

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ […]

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ […]

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) […]

ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ […]

ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ […]

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ […]

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ […]

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ […]

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ […]

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ […]

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ […]

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, […]

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ […]

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ

  ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ […]

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ […]

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ […]

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ […]

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ […]

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ […]

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ  ਬਾਤ

ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ […]

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ […]

ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ […]

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) […]

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ […]

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ […]

ਯੁਵਕ ਮੇਲੇ ਨੌਜਵਾਨਾਂ ਦੇ ਵਿਆਪਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ […]

ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਮਹਿੰਗੀਆਂ ਹੋ ਗਈਆਂ

ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ (Gas Cylinder) ਦੀਆਂ ਕੀਮਤਾਂ ਮਹਿੰਗੀਆਂ ਹੋ ਗਈਆਂ ਹਨ,ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ […]

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ […]