ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ […]

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ […]

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ […]

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ […]

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ […]

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ […]

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਬਰਨਾਲਾ, 28 ਜਨਵਰੀ    ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ […]

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 28 ਜਨਵਰੀ  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ […]

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ […]

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ:ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ […]

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਚੰਡੀਗੜ੍ਹ, 27 ਜਨਵਰੀ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ […]

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ਮਲੇਰਕੋਟਲਾ 26 ਜਨਵਰੀ :                  ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ […]

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ […]

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ […]

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ […]

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ […]

ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ […]

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ […]

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ […]

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 […]

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 23 ਜਨਵਰੀਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ)  ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ  ਅਤੇ ਘੱਟ ਗਿਣਤੀ ਵਰਗ ਦੇ […]

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜਨਵਰੀ:ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ […]

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ […]

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ […]

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ […]

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਚੰਡੀਗੜ੍ਹ, 21 ਜਨਵਰੀ: ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ […]

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ […]

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ […]

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, […]

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ […]

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ […]

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ […]

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

ਚੰਡੀਗੜ੍ਹ, 17 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ […]

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ […]

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 16 ਜਨਵਰੀ 2025 –ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ […]

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ […]

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ […]

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ […]

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ […]

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ […]

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ […]

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ […]

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ […]

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਅੰਮ੍ਰਿਤਸਰ, 14 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ […]

ਮਾਘੀ ਮੇਲੇ ਤੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 13 ਜਨਵਰੀ                                                                  ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ […]

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੀ ਲਿਬਰਲ ਪਾਰਟੀ (Liberal Party) ਨੇ ਵੀਰਵਾਰ ਦੇਰ ਰਾਤ ਕਿਹਾ ਕਿ ਉਹ 2025 ਦੀਆਂ ਚੋਣਾਂ […]

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ […]