ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ 14 ਮਹੀਨੇ ਬਾਅਦ ਭਾਰਤੀ ਟੀਮ ’ਚ ਵਾਪਸੀ

ਕਰੀਬ 14 ਮਹੀਨੇ ਪਹਿਲਾਂ ਅਪਣਾ ਆਖਰੀ ਕੌਮਾਂਤਰੀ ਮੈਚ ਖੇਡਣ ਵਾਲੇ ਤਜਰਬੇਕਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (Fast Bowler Mohammad Shami) ਨੇ ਸਨਿਚਰਵਾਰ ਨੂੰ ਇੰਗਲੈਂਡ ਵਿਰੁਧ ਹੋਣ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ […]

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ […]

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ […]

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ […]

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ, 11 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ […]

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ […]

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ […]

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ […]

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ  ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ […]

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ […]

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ […]

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ […]

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ […]

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। […]

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ […]

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ […]

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 […]

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ […]

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ

ਅੱਜ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰਸੇਵਕਾਂ […]

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ […]

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਸੂਬੇ  ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ […]

 ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ […]

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਤ ਤੇ ਮਹਿਫੂਜ਼ ਸੂਬਾ ਬਣਾਉਣ ਲਈ ਵਚਨਬੱਧ

  ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ […]

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ […]

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ […]

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 […]

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ […]

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ […]

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਪੰਜਾਬ  ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ […]

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ […]

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ […]

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ […]