ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ […]

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ […]

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ […]

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਚੰਡੀਗੜ੍ਹ, 27 ਮਾਰਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ […]

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ […]

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ […]

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ […]

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ […]

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ:  ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ […]

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ […]

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ […]

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ […]

ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ […]

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ […]

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ […]

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ […]

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ […]

ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਾਰਚ:ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ […]

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ […]

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਚੰਡੀਗੜ, 20 ਮਾਰਚ:  ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ […]

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ […]

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ […]

 ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

 ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ […]

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 18 ਮਾਰਚ: ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ […]

 ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ […]

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ […]

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ […]

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ […]

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ […]

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

 ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ […]

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ […]

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ:ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ […]

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 11 ਮਾਰਚ:ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ […]

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ […]

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਚੰਡੀਗੜ੍ਹ, 10 ਮਾਰਚ:ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ […]

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ […]

ਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ  

ਚੰਡੀਗੜ੍ਹ/ ਬਰਨਾਲਾ, 10 ਮਾਰਚ        ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ […]

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ […]

ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ

ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ,ਆਫ਼ਤ ਵਿੱਚ ਫਸੇ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ,ਮੀਂਹ ਅਤੇ ਹੜ੍ਹਾਂ […]

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ […]

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ […]

ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ […]

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ […]