ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ […]
Month: August 2026
ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ
ਚੰਡੀਗੜ੍ਹ 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ […]
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ
ਚੰਡੀਗੜ੍ਹ; 11 ਅਗਸਤ, 2026 : ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ […]
ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ
ਚੰਡੀਗੜ੍ਹ; 11 ਅਗਸਤ 2026 ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ […]
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ […]
ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ ‘ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ […]
ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ […]
‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ
ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […]
ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ […]
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ […]
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ […]
ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ
ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ […]
ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ […]
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ […]
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ
ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ […]
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ
ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ […]
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ
ਚੰਡੀਗੜ੍ਹ; 05 ਅਗਸਤ, 2026 ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ […]
ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ
ਈ-20 ਪੈਟਰੋਲ ਦੇ ਵਿਰੋਧ ‘ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ […]
ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ
ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ […]
ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ […]
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ
ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ […]
ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ
ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ […]
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼
ਚੰਡੀਗੜ੍ਹ, 3 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ […]
ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ
ਨਵੀਂ ਦਿੱਲੀ 3 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ ‘ਤੇ ਭਾਜਪਾ ਦੀ ਰੇਖਾ ਗੁਪਤਾ […]
ਮਹਿੰਦਰਗੜ੍ਹ ਨੂੰ ਮਿਲੀਆਂ 4 ਨਵੀਆਂ ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ
ਮਹਿੰਦਰਗੜ੍ਹ, 01 ਅਗਸਤ 2026: ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਸੂਬਾ ਸਰਕਾਰ ਦਾ ਉਦੇਸ਼ […]
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ; 31 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ […]
ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ
*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ […]