Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ Posted on 06/03/202606/03/2026 by Admin ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Latest News ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ Admin 01/08/2026 0 *ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ […]
Latest News ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ Admin 22/03/2026 0 ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ ‘ਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ […]
Latest News ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ Admin 26/10/2024 0 ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ […]