Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ Posted on 06/03/202606/03/2026 by Admin ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Latest News ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼ Admin 31/01/2025 0 ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ […]
Latest News ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ Admin 24/09/2024 0 ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ […]
Latest News ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ Admin 27/06/2025 0 ਚੰਡੀਗੜ੍ਹ, 27 ਜੂਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ […]