Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ Posted on 06/03/202606/03/2026 by Admin ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Latest News ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ! Admin 16/03/2026 0 ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 16 ਮਾਰਚ 2026 […]
Latest News ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ Admin 27/02/2026 0 ਭਾਜਪਾ ਨੇ 100 ਕਰੋੜ ਦੇ ਘੁਟਾਲੇ ਦਾ ਸ਼ੋਰ ਮਚਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ, ਇਹ ਕੇਜਰੀਵਾਲ ਨੂੰ ਰੋਕਣ ਲਈ ਸਿਰਫ਼ ਘਟੀਆ ਸਿਆਸੀ ਸਾਜ਼ਿਸ਼ ਸੀ: […]
Latest News ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ Admin 28/02/2025 0 ਚੰਡੀਗੜ੍ਹ, 28 ਫਰਵਰੀ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ […]