Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ Posted on 06/03/202606/03/2026 by Admin ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Latest News ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼ Admin 12/06/2025 0 ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ […]
Latest News ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ Admin 24/01/2025 0 ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ […]
Latest News ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ Admin 27/11/2024 0 ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ […]