ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ […]

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ […]

 ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ […]

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। […]

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ […]

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ […]

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ […]

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ […]

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ […]

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, […]