ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ […]
Category: Punjab
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ […]
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ […]
ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ […]
ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ […]
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
ਫ਼ਿਰੋਜ਼ਪੁਰ, 23 ਅਗਸਤ 2024. ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ […]
ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ […]
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ […]
ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ […]
20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ […]
ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ […]
ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ […]
ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ
ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]
ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ […]
ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ […]
ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ
ਫ਼ਿਰੋਜ਼ਪੁਰ, 12 ਅਗਸਤ 2024. ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ […]
ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ
ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ […]
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ […]
ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ […]
ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ
ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ […]
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ […]
ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ […]
ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ […]
ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ […]
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ
ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ […]
15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ […]
ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ […]
ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜਿਆਂ ਸਮੇਤ 86 ਵਿਅਕਤੀ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ […]
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਵਾਧਾ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। […]
ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ […]
ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ […]
ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ
ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ […]
ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ […]
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ […]
ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ […]
ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ […]
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ […]
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ […]
ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ
ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ […]
ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਅਗਸਤ 2024: ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ 3 ਕਰੋੜ ਬੂਟੇ ਲਗਾਉਣ […]
ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ […]
ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ […]
ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ […]
ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ […]
ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ
ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ […]
ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ […]
ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ
ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ […]
ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ […]
ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ […]