ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ […]

ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ

ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ […]

ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਅਗਸਤ 2024:                 ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ  3 ਕਰੋੜ ਬੂਟੇ ਲਗਾਉਣ […]

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ […]

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ […]

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ […]

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ […]

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ […]

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ […]

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ […]

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ […]

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ […]

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ […]

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ […]

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ […]

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ […]

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ […]

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ […]

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ […]

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ […]

ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ […]

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ […]

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ […]

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ […]

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ […]

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ […]

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ […]

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ […]

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ […]

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ […]

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ […]

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ […]

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ […]

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, […]

ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ […]

 ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

 ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ […]

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ […]

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ […]

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ […]

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ […]

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ […]

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ  ਰਿਸ਼ਵਤ ਮੰਗਣ ਅਤੇ ਲੈਂਣ ਮੌਕੇ […]

 ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ […]

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) […]

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ […]

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ED ਵਲੋਂ ਛਾਪੇਮਾਰੀ

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ […]

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ […]

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ […]