ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ […]

4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ […]

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ

ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ 

ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ […]

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ […]

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ […]

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ […]

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, […]

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ […]

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ […]