Category: State
ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ […]
ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ […]
ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ […]
ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ […]
ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ
ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ […]
15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ […]
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼
ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 […]
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ […]
ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, […]
ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ […]
ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ […]
ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ […]
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ […]
ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ […]
ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ […]
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ
ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ […]
ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ […]
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ […]
18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ […]
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ […]
ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ […]
ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ […]
ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ […]
ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ
ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ […]
ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ […]
ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ […]
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ […]
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ […]
ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ […]
ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। […]
ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. […]
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 […]
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ […]
ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ
ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ […]
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) […]
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ […]
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ […]
ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ […]
4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ […]
ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ
ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ […]
ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ […]
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ […]
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ
ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ […]
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ […]
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ […]
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ ‘ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ […]
ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ
ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ […]
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, […]