ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ ਜਾਂਚ ਕਰ ਰਹੀ ਹੈ,ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਵੀ ਰਹਿ ਚੁੱਕੇ ਹਨ।
Related Posts
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
- Admin
- 10/12/2024
- 0
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) […]
ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
- Admin
- 27/11/2024
- 0
ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ […]
28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ
- Admin
- 27/10/2024
- 0
ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ […]