ਚੰਡੀਗੜ੍ਹ, 21 ਮਾਰਚ:ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ […]
ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ […]
ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ
ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]
ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ […]
ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ […]
ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ
ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ […]
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ
ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ […]
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ
ਲੁਧਿਆਣਾ, 18 ਮਾਰਚ: ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]
ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ […]
’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ […]
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ […]
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ
ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ […]
‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ […]
ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ […]
ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ […]
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ*
ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ […]
ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ […]
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼
ਚੰਡੀਗੜ੍ਹ, 11 ਮਾਰਚ:ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ […]
ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 11 ਮਾਰਚ:ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ […]
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ
ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ […]
ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ
ਚੰਡੀਗੜ੍ਹ, 10 ਮਾਰਚ:ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ […]
ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ
ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ […]
ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ
ਚੰਡੀਗੜ੍ਹ/ ਬਰਨਾਲਾ, 10 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ […]
2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ
ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ […]
ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ
ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ,ਆਫ਼ਤ ਵਿੱਚ ਫਸੇ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ,ਮੀਂਹ ਅਤੇ ਹੜ੍ਹਾਂ […]
ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ
ਚੰਡੀਗੜ੍ਹ, 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ […]
ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ
ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ […]
ਪੰਜਾਬ ਪੁਲਿਸ ਵੱਲੋਂ 10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਤਸਕਰ ਕਾਬੂ
Information and Public Relations Department, Punjab PUNJAB POLICE ARRESTS DRUG SMUGGLER WITH 10.5KG OPIUM AND ₹35K DRUG MONEY FROM SRI MUKTSAR SAHIB — PUNJAB POLICE […]
ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]
ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ […]
ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ […]
ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ
ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ […]
ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ
ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ […]
ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ
ਚੰਡੀਗੜ੍ਹ, 5 ਮਾਰਚਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]
ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 5 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ […]
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਮਾਰਚ: ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ […]
ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ
ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ […]
ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ […]
ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ […]
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ […]
ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ
ਚੰਡੀਗੜ੍ਹ, 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। […]
ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ
ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ […]
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ
ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ […]
ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 28 ਫਰਵਰੀ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ […]
ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ
ਚੰਡੀਗੜ੍ਹ,28 ਫਰਵਰੀ:ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ […]
ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 27 ਫਰਵਰੀ:ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ […]
8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ […]
ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ
ਪਟਿਆਲਾ, 27 ਫ਼ਰਵਰੀ:ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 […]