ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ […]
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ […]
ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ
ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ […]
ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ […]
ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ […]
ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ […]
‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ […]
ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਕੂਲੀ ਅਧਿਆਪਕਾਂ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦਾ […]
ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ
ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ […]
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। […]