ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, […]

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ […]

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ […]

ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ […]

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ […]

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ […]

ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ […]

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ […]

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ […]

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ […]

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ […]

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ […]

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ […]

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ  ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ  ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ […]

ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ

ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ “ਸਰਕਾਰ-ਵਪਾਰ ਮਿਲਣੀ” ਦੀ ਪਹਿਲਕਦਮੀ […]

ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ 

ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ […]

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ. 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ […]

ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। […]

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ […]

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, […]

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।  ਉਹ ਅੱਜ ਇੱਥੇ ਮਹਾਤਮਾ ਗਾਂਧੀ […]

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ […]

ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ […]

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ […]

ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ […]

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ […]

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ  ਈ.ਵੀ.ਐਮ. […]

ਭਾਰਤ ਟੇਕਸ 2024 : ਭਾਰਤ ਦਾ ਸਭ ਤੋਂ ਵੱਡਾ ਕੱਪੜਾ ਮੇਘ ਸਮਾਗਮ, 26 ਫਰਵਰੀ ਨੂੰ ਸ਼ਾਮ ਸ਼੍ਰੀ ਨਰੇਂਦਰ ਮੋਦੀ ਖੁੱਲ੍ਹਣ

ਭਾਰਤ ਮੰਡਪਮ ਯਸ਼ੋਭੂਮੀ ਵਿੱਚ ਦੋ ਪਖਾਨੇ ‘ਤੇ ਫੈਲੇ 2 ਲੱਖ ਵਰਗ ਫੁੱਟ ਤੋਂ ਵੱਧ ਪ੍ਰਦਰਸ਼ਨੀ ਖੇਤਰ ਦੇ ਨਾਲ, 100 ਦੇਸ਼ਾਂ ਦੇ ਖੇਤਰ ਅਤੇ 100 ਤੋਂ […]

ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ.

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ […]

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ […]

23 ਫਰਵਰੀ ਤੋਂ ਪੰਜਾਬ ਦੀ ਸੱਭਿਆਚਾਰਕ ਸ਼ਾਨ, ਪਰੰਪਰਾਵਾਂ ਦੀ ਜੀਵੰਤ ਝਲਕ ਦਰਸਾਉਣ ਲਈ ਕਰਵਾਇਆ ਜਾਵੇਗਾ 7 ਰੋਜ਼ਾ ਮੈਗਾ ‘ਰੰਗਲਾ ਪੰਜਾਬ’ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਕਰਵਾਏ ਜਾ ਰਹੇ […]

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਵਿਭਾਗ […]

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ […]

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ […]

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ […]

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ […]

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ […]

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ […]

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 […]

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ […]

ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ […]

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, […]

ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ‘ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ […]

ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ […]

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ […]