ਫ਼ਿਲਮ ‘‘ਜੱਟ ਐਂਡ ਜੂਲੀਅਟ 3’’ (Movie “Jatt and Juliet 3”) 27 ਜੂਨ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਈ ਸੀ,ਇਸ ਫ਼ਿਲਮ ‘ਚ ਸਭ ਤੋਂ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਅਤੇ ਨੀਰੂ ਬਾਜਵਾ (Neeru Bajwa) ਸਨ,ਹੋਰ ਸਟਾਰ ਕਾਸਟ ’ਚ ਜੈਸਮੀਨ ਬਾਜਵਾ,ਅਕਰਮ ਉਦਾਸ,ਨਾਸਿਰ ਚਿਨਓਟੀ,ਰਾਣਾ ਰਣਬੀਰ,ਜਸਵਿੰਦਰ ਭੱਲਾ ਅਤੇ ਬੀਐਨ ਸ਼ਰਮਾ ਸ਼ਾਮਲ ਸਨ,ਫ਼ਿਲਮ ਜਗਦੀਪ ਸਿੱਧੂ ਦੁਆਰਾ ਨਿਰਦੇਸ਼ਿਤ ਅਤੇ ਲਿਖੀ ਗਈ ਸੀ,ਸ਼ੋਅ ਦੇ ਪਹਿਲੇ ਦਿਨ ਫ਼ਿਲਮ ਨੇ ਭਾਰਤ ‘ਚ 4.13 ਕਰੋੜ ਰੁਪਏ ਦੀ ਕਮਾਈ ਕੀਤੀ ਜਦਕਿ ਬਾਕੀ ਦੋ ਦਿਨਾਂ ‘ਚ ਫ਼ਿਲਮ ਨੇ ਜ਼ਿਆਦਾ ਕਮਾਈ ਕਰਨੀ ਸ਼ੁਰੂ ਕਰ ਦਿੱਤੀ ਹੈ,ਭਾਰਤ ਵਿਚ ਦੂਜੇ ਦਿਨ ਫ਼ਿਲਮ ਦੀ ਕਮਾਈ ਵਧ ਕੇ 8.85 ਕਰੋੜ ਰੁਪਏ ਹੋ ਗਈ,ਜਦੋਂ ਕਿ ਤੀਜੇ ਦਿਨ ਫ਼ਿਲਮ ਨੇ ਕੁੱਲ 13.75 ਕਰੋੜ ਰੁਪਏ ਦੀ ਕਮਾਈ ਕਰਕੇ 4.90 ਕਰੋੜ ਰੁਪਏ ਕਮਾਏ,ਇਸ ਦੇ ਨਾਲ ਹੀ ਫ਼ਿਲਮ ਨੇ ਪਹਿਲੇ ਦਿਨ 6.63 ਕਰੋੜ ਰੁਪਏ (ਵਿਦੇਸ਼ੀ), ਦੂਜੇ ਦਿਨ 6.93 ਕਰੋੜ ਰੁਪਏ (ਵਿਦੇਸ਼ੀ) ਅਤੇ ਤੀਜੇ ਦਿਨ 7.60 ਕਰੋੜ ਰੁਪਏ (ਵਿਦੇਸ਼ੀ) ਦੀ ਕਮਾਈ ਕੀਤੀ,ਕੁੱਲ ਮਿਲਾ ਕੇ ਫ਼ਿਲਮ ਨੇ ਪਹਿਲੇ ਤਿੰਨ ਦਿਨਾਂ ਵਿਚ 34.91 ਕਰੋੜ ਰੁਪਏ ਦੀ ਕਮਾਈ ਕੀਤੀ।
Related Posts
2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- Admin
- 09/11/2024
- 0
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ […]
ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ
- Admin
- 01/01/2024
- 0
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 […]
ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
- Admin
- 04/08/2024
- 0
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ […]