ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ […]
Tag: Chandigarh
ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ […]
ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ […]
ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ
ਚੰਡੀਗੜ੍ਹ, 8 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ […]
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ […]
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ […]
ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ […]
ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ […]
ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਪ੍ਰਿੰਸ ਚੌਧਰੀ ਨੇ ਗਰਲਜ਼ ਵਿੰਗ ਨਾਲ ਕੀਤੀ ਮੀਟਿੰਗ
ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਪ੍ਰਿੰਸ ਚੌਧਰੀ ਨੇ ਐਤਵਾਰ ਨੂੰ ਸੰਗਠ ਦੇ ਅਹੁਦੇਦਾਰਾਂ ਅਤੇ 2023-2024 ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ […]
ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ […]
ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ
ਚੰਡੀਗੜ੍ਹ ਵਿੱਚ ਮੌਸਮ ਵਿਭਾਗ (Department of Meteorology) ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ […]
ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ […]
ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ
ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ […]
ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ
ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ […]
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ […]
ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ […]
ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ […]
ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ […]
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ […]
ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ […]
ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ […]
ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ […]
ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ […]
ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ
ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ […]
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ […]
ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ […]
ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ
ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]
ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]
ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) […]
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ […]
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ED ਵਲੋਂ ਛਾਪੇਮਾਰੀ
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ […]
ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 ‘ਚ 42 ਦੌੜਾਂ ਨਾਲ ਹਰਾਇਆ
ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 (T-20) ‘ਚ 42 ਦੌੜਾਂ ਨਾਲ ਹਰਾਇਆ,ਇਹ ਭਾਰਤ ਦੀ ਸੀਰੀਜ਼ ‘ਚ ਲਗਾਤਾਰ ਚੌਥੀ ਜਿੱਤ ਹੈ,ਜਿਸ […]
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ
ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ […]
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ […]
ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]
ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ […]
ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ
ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ […]
ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ,ਯੈਲੋ ਅਲਰਟ ਜਾਰੀ ਕੀਤਾ
ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,ਇਸ […]
ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ
ਫਾਜ਼ਿਲਕਾ, 10 ਜੁਲਾਈ, –ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ […]
ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ […]
2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ […]
ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ […]
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ […]
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ […]
ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ […]
ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ
ਪੰਜਾਬ ਰਾਜ ਵਿੱਚ ਆਧਾਰ ਦੇ ਪ੍ਰਭਾਵ ਨੂੰ ਵੱਧ ਤੋਂ ਵੱਧ ਵਧਾਉਣ ਦੇ ਉਦੇਸ਼ ਨਾਲ, ਯੂਆਈਡੀਏਆਈ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਅੱਜ ਸਫਲਤਾਪੂਰਵਕ ਇੱਕ ਵਰਕਸ਼ਾਪ ਦਾ […]
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ
”ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ […]
4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 […]
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ […]
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ […]