ਚੰਡੀਗੜ੍ਹ, 14 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ […]
Tag: CM Punjab
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ ਦੀ ਦੂਸਰੇ […]
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ […]
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ […]
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ […]
ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ […]
ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ […]
ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ […]
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ
ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ […]
ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ […]
ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ […]
ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ […]
ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ
ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]
ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ […]
ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ […]
ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ
ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ […]
ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ […]
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ […]
ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ […]
ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ […]
ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ […]
10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ […]
ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ
ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ […]
ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ […]
ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ
ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ […]
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ
ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ […]
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ […]
10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ […]
ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ
ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]
ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]
ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) […]
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ […]
ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ
ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ […]
ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼
ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ […]
ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ
ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ […]
ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ […]
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ
ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ,ਹੁਣ ਸਕੂਲ ਸਿੱਖਿਆ ਵਿਭਾਗ (Department of School Education) […]
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ […]
ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ
ਪੰਜਾਬ ਰਾਜ ਵਿੱਚ ਆਧਾਰ ਦੇ ਪ੍ਰਭਾਵ ਨੂੰ ਵੱਧ ਤੋਂ ਵੱਧ ਵਧਾਉਣ ਦੇ ਉਦੇਸ਼ ਨਾਲ, ਯੂਆਈਡੀਏਆਈ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਅੱਜ ਸਫਲਤਾਪੂਰਵਕ ਇੱਕ ਵਰਕਸ਼ਾਪ ਦਾ […]
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ
”ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ […]
ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ […]
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ […]
ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ
ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ […]
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ […]
ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ
ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ […]
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ […]
ਭਾਰਤ ਬਨਾਮ ਦੱਖਣੀ ਅਫਰੀਕਾ ਫਾਈਨਲ ਅੱਜ
ਭਾਰਤੀ ਟੀਮ ਅੱਜ ਦੱਖਣੀ ਅਫਰੀਕਾ (South Africa) ਵਿਰੁਧ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਮੈਚ ਲਈ ਮੈਦਾਨ ’ਚ ਉਤਰੇਗੀ ਤਾਂ ਉਸ ਸਾਹਮਣੇ 10 ਸਾਲ ਤੋਂ ਵਧ […]
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ […]
ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ
ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. […]
ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ
ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ […]