ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ

ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ […]

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ […]

ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ,  ਜਲੰਧਰ ਵਿਖੇ ਨਵੀਂ ਰਿਹਾਇਸ਼ ‘ਚ ਲਾਏ ਡੇਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ […]

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ […]

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਚਾਨਕ ਅਬੋਹਰ ਦੇ ਇਕ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਇੱਥੇ ਉਪਲਬੱਧ ਸਹੁਲਤਾਂ ਦੀ ਪੜਤਾਲ […]

ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ […]

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ

ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਜਿਨ੍ਹਾਂ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਕਿ ਖੇਡਾਂ, ਸਮਾਜ […]

ਹਾਈ ਬੀਮ ਲਾਈਟਾਂ ਨਾਲ ਵਹੀਕਲ ਚਲਾਉਣ ਤੇ ਹੋਵੇਗਾ ਚਾਲਾਨ-ਵਿਨੀਤ ਕੁਮਾਰ

ਫਰੀਦਕੋਟ 25 ਜੂਨ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਿੱਚ ਰਾਤ ਦੇ ਸਮੇਂ ਵਹੀਕਲ […]

NEET-UG ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਪੰਜ ਨੂੰ ਕੀਤਾ ਗ੍ਰਿਫਤਾਰ

ਕੇਂਦਰੀ ਜਾਂਚ ਬਿਊਰੋ (ਸੀਬੀਆਈ) (CBI) ਨੇ ਐਤਵਾਰ ਨੂੰ NEET-UG ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਅਤੇ ਜਾਂਚ ਲਈ ਆਪਣੀਆਂ ਟੀਮਾਂ […]

ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ […]

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ […]

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਜ਼ਿਮਨੀ ਚੋਣ […]

ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ […]

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ […]

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ […]

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ […]

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ […]

ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ  ਕੀਤਾ ਪਰਦਾਫਾਸ਼

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 […]

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ […]

ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, […]

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ […]

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ  ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ […]

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ […]

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ […]

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ […]

ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ […]

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ […]

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ […]

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ […]

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ […]

ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ […]

ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ […]

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ […]

ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ […]

ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ […]

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ […]

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। […]

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. […]

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 […]

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ […]

ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ

ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ […]

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ […]

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ […]

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ […]

4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ […]

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ […]

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ […]