ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਬਾਬਾ ਸਾਹਿਬ ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੈ” ਜੁਲਾਈ […]

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਪੰਜਾਬ ਪੁਲਿਸ ਦੇਸ਼ ਦੀ ਸਭ ਤੋਂ ਪ੍ਰਗਤੀਸ਼ੀਲ ਫੋਰਸ ਵਜੋਂ ਉੱਭਰੀ; ਕਈ ਮਹਿਲਾ ਅਧਿਕਾਰੀ ਐਂਟੀ-ਗੈਂਗਸਟਰ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਸਰਕਾਰ ਦੇ ‘ਸੁਰੱਖਿਅਤ ਪੰਜਾਬ, […]

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਦਲਾਂ ਨੇ ਗਰੀਬਾਂ ਨੂੰ ਆਟਾ ਦਾਲ ‘ਤੇ ਨਿਰਭਰ […]

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਜਦਕਿ ਦੋਸ਼ੀ ਖੁੱਲ੍ਹੇਆਮ ਘੁੰਮਦੇ ਰਹੇ, ਭਗਵੰਤ ਮਾਨ ਸਰਕਾਰ ਇਤਿਹਾਸਕ ਸੋਧ ਰਾਹੀਂ ਜਵਾਬਦੇਹੀ ਤੈਅ ਕਰ ਰਹੀ ਹੈ: […]

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ ‘ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੱਖਾਂ […]

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਠਵੀਂ ਜਮਾਤ ਦੇ ਮੋਹਰੀ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ […]

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ ‘ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ ਕਿਲੋਮੀਟਰ ਸਕੀਮ ਤਹਿਤ ਸਿਰਫ਼ […]

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਸਿਹਤ ਸਭ ਤੋਂ ਪਹਿਲਾਂ : ਮੁੱਖ ਮੰਤਰੀ ਭਗਵੰਤ ਮਾਨ ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ […]

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਕਿਹਾ ਸੁਰੱਖਿਆ ਤੇ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ 550 ਕਰੋੜ ਰੁਪਏ ਦੀ ਪਹਿਲ ਤਹਿਤ 3 ਲੱਖ ਤੋਂ ਵੱਧ ਸੋਲਰ ਸਟ੍ਰੀਟ ਲਾਈਟਾਂ ਲਗਾਈਆਂ […]

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਕਿਹਾ-ਹਰਿਆਣਾ ਦੀ ਬਦਹਾਲ ਸਿਹਤ ਵਿਵਸਥਾ ਛੱਡ, ਪੰਜਾਬ ਨੂੰ ਬੇਵਜ੍ਹਾ ਨਿਸ਼ਾਨਾ ਬਣਾਉਣਾ ਬੰਦ ਕਰਨ ਨਾਇਬ ਸੈਣੀ ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

*ਚੰਡੀਗੜ੍ਹ, 11 ਅਪ੍ਰੈਲ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਚੰਡੀਗੜ੍ਹ, 11 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ […]

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ*

*ਜਗਰਾਉਂ, 11 ਅਪ੍ਰੈਲ 2026: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ […]

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026* : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ […]

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 10 ਅਪ੍ਰੈਲ 2026* ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ […]

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਯੋਜਨਾ ਹੇਠ ₹300 ਕਰੋੜ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ ₹2,000 ਕਰੋੜ ਦੀ ਵੰਡ ਨਾਲ ਮਜ਼ਬੂਤੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ […]

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ ‘ਤੇ ਸਰਕਾਰ ਦਾ ਖਾਸ ਧਿਆਨ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਕਿਸਾਨਾਂ ਦੇ ਹਿੱਤਾਂ […]

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ ਚੰਡੀਗੜ੍ਹ, 10 ਅਪ੍ਰੈਲ: ਖੇਤੀਬਾੜੀ ਅਤੇ ਕਿਸਾਨ ਭਲਾਈ […]

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ ਮਿਸ਼ਨ ਸਮਰੱਥ 4.0 ਦੇ ਹਾਜ਼ਰੀ […]

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ […]

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਮੋਹਾਲੀ ਵਿੱਚ ਮੈਗਾ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਦੀ ਆਮਦ ਨਾਲ 15-25 ਹਜ਼ਾਰ ਨੌਕਰੀਆਂ ਲਈ ਹੋਵੇਗਾ ਰਾਹ ਪੱਧਰਾ: ਸੰਜੀਵ ਅਰੋੜਾ ਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. […]

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਚੰਡੀਗੜ੍ਹ , 8 ਅਪ੍ਰੈਲ 2026: ਹਾਲ ਹੀ ਦੇ ਸਾਲਾਂ ਵਿੱਚ ਅਪਰਾਧ ਵਿਰੁੱਧ ਸਭ ਤੋਂ ਵੱਡੀਆਂ ਮੁਹਿੰਮਾਂ ਵਿੱਚੋਂ ਇੱਕ, ਭਗਵੰਤ ਮਾਨ ਸਰਕਾਰ ਨੇ ਚੱਲ ਰਹੀ “ਗੈਂਗਸਟਰਾਂ […]

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲ ਧਾਲੀਵਾਲ ਦਾ ਬਾਜਵਾ ਨੂੰ ਸਵਾਲ- ਕਾਂਗਰਸੀ ਆਗੂ ਸੰਤ ਰਾਮ […]

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

10 ਲੱਖ ਦਾ ਕੈਸ਼ਲੈੱਸ ਕਵਰ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ ਨਵਜਾਤ ਬੱਚਿਆਂ ਨੂੰ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਗੰਭੀਰ ਇਲਾਜ ਮਿਲੇ ਚੰਡੀਗੜ੍ਹ, 8 […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਸੁਖਬੀਰ ਬਾਦਲ ਦਾ ਦੋਹਰਾ ਚਿਹਰਾ ਨੰਗਾ, ਪਹਿਲਾਂ ਗਲਤੀ ਮੰਨੀ ਤੇ ਹੁਣ ਕਹਿ ਰਹੇ ਨੇ ‘ਸਾਜ਼ਿਸ਼’: ਕੰਗ ਰਾਜਨੀਤਿਕ ਜ਼ਮੀਨ ਖਿਸਕਦੀ ਦੇਖ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ […]

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਡਾਕਟਰਾਂ ਨੂੰ ਸਾਲਾਨਾ ਸਿਖਲਾਈ ਦਿੱਤੀ ਜਾਵੇਗੀ; 300 ਬਿਸਤਰਿਆਂ ਵਾਲਾ ਹਸਪਤਾਲ, 500 ਸੀਟਾਂ ਵਾਲਾ ਆਡੀਟੋਰੀਅਮ ਅਤੇ ਅੱਠ ਅਪਰੇਸ਼ਨ ਥੀਏਟਰ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ […]

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਬੱਸ ਫਲੀਟ ਦੇ ਵਿਸਥਾਰ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਲੋਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਲੈ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ, ਬਿਜਲੀ ਪਲਾਂਟ ਵੇਚੇ ਜਾ ਰਹੇ ਸਨ, ਪਰ ਅਸੀਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਖ਼ਰੀਦ ਕੇ ਨਵਾਂ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਚੰਡੀਗੜ੍ਹ 6 ਅਪ੍ਰੈਲ, 2026: ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ […]

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

— ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਕੀਤਾ ਸੀ ਵਾਅਦਾ: ਡੀਜੀਪੀ ਗੌਰਵ ਯਾਦਵ — ਦੋਸ਼ੀ ਅਮਨਪ੍ਰੀਤ […]

• ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ’

ਚੰਡੀਗੜ੍ਹ; 5 ਅਪ੍ਰੈਲ 2026 ਪੰਜਾਬ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਸੰਭਾਲ ਸੁਰੱਖਿਆ ਦੇ ਮਹੱਤਵਪੂਰਨ ਥੰਮ੍ਹ ਵਜੋਂ ਉੱਭਰ ਰਹੀ ਹੈ, ਜੋ ਪ੍ਰਤੀ ਪਰਿਵਾਰ 10 […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਫਰੀਦਕੋਟ, 5 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ […]

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੋਗਾ, 4 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ […]

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਇਸ ਕਵਰੇਜ ਨਾਲ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾ ਸਕਦੇ ਹਨ: ਡਾ. ਬਲਬੀਰ ਸਿੰਘ ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ […]

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਰਾਘਵ ਚੱਢਾ ਸੰਸਦ ਵਿੱਚ ਪੰਜਾਬ ਦਾ ਇੱਕ ਵੀ ਅਹਿਮ ਮੁੱਦਾ ਉਠਾਉਣ ਵਿੱਚ ਨਾਕਾਮ ਰਹੇ: ਹਰਪਾਲ ਸਿੰਘ ਚੀਮਾ ਰਾਘਵ ਚੱਢਾ ਨੇ ਪੰਜਾਬ ਦੇ 8,500 ਕਰੋੜ ਰੁਪਏ […]

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਕਈ ਨੌਜਵਾਨਾਂ ਦੀ ਉਮਰ ਨਿਰਧਾਰਤ ਸੀਮਾ ਤੋਂ ਟੱਪ ਗਈ ਸੀ, ਅਸੀਂ ਅਜਿਹੇ ਨੌਜਵਾਨਾਂ ਨੂੰ ਉਮਰ ਵਿੱਚ 5 ਸਾਲ ਦੀ ਛੋਟ […]

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਜਲੰਧਰ, 3 ਅਪ੍ਰੈਲ 2026 ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਸੰਗਰੂਰ, 2 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। […]

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ […]

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ *

ਇਲਾਜ ਦੇ ਖਰਚੇ ਕਾਰਨ ਕੋਈ ਵੀ ਪਰਿਵਾਰ ਦੁਖੀ ਨਹੀਂ ਹੋਵੇਗਾ, ਭਗਵੰਤ ਮਾਨ ਸਰਕਾਰ ਘਰ-ਘਰ ਪਹੁੰਚਾ ਰਹੀ ਹੈ ਸਿਹਤ ਸਹੂਲਤਾਂ ਦੀ ਗਾਰੰਟੀ: ਡਾ. ਬਲਬੀਰ ਸਿੰਘ ਚੰਡੀਗੜ੍ਹ, […]

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ *

ਜੋਗਿੰਦਰਾ ਗਰੁੱਪ ਦਾ ਸਟੀਲ ਵਿੱਚ 700 ਕਰੋੜ ਰੁਪਏ, ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: […]

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਆਪ ਯੂਥ ਵਿੰਗ ਪੂਰੇ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਵਿੱਚ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਚਲਾਏਗਾ: ਪਰਮਿੰਦਰ ਸਿੰਘ ਗੋਲਡੀ 65,000 ਸਰਕਾਰੀ […]

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ 508 ਐਮਰਜੈਂਸੀ ਰਿਸਪਾਂਸ ਵਹੀਕਲ ਸੌਂਪੇ ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ; 112 […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ 27 ਕਰੋੜ ਰੁਪਏ ਦੀ ਲਾਗਤ ਨਾਲ ਘੜਾਮ ਰਜਬਾਹਾ, ਸੇਖਪੁਰਾ ਅਤੇ ਬਹਾਦਰਪੁਰ […]

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਲਗਭਗ ਤਿੰਨ ਦਰਜਨ ਸਰਪੰਚ, ਪੰਚ ਅਤੇ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ‘ਆਪ’ ਦੀ ਤਾਕਤ ਹੋਰ ਵਧੀ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ […]

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ […]

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਪੈਨਲ ਤੋਂ ਬਾਹਰ ਵਾਲੇ ਹਸਪਤਾਲਾਂ ਦੇ ਮਾਮਲਿਆਂ ਨੂੰ ਸਕੀਮ ਦੀ ਅਸਫਲਤਾ ਵਜੋਂ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਦਾਅਵੇ ਗੁੰਮਰਾਹਕੁੰਨ ਹਨ: ਡਾ. ਬਲਬੀਰ […]

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ, 29 ਮਾਰਚ 2026: ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਯੋਜਨਾ ਹੇਠ 9300 ਕਰੋੜ ਰੁਪਏ ਦੀ ਵਿਵਸਥਾ ਦੇਸ਼ ਦੀਆਂ ਸਭ ਤੋਂ ਵੱਧ ਮਹਿਲਾ ਪੱਖੀ ਡੀ.ਬੀ.ਟੀ. ਸਕੀਮਾਂ ਵਿੱਚ ਸ਼ਾਮਲ ਇਹ ਯੋਜਨਾ ਵਿੱਤੀ ਆਜ਼ਾਦੀ ਅਤੇ ਮਾਣ-ਸਨਮਾਨ ਵਿੱਚ […]