ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 […]

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ […]

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ […]

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ […]

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ […]

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ […]

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ […]

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ […]

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ […]

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। […]

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ […]

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) […]

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ […]

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ […]

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ […]

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ […]

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ […]

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ […]

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ […]

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ […]

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ […]

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ […]

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। […]

ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

 ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ […]

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ […]

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ […]

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ […]

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ

ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ […]

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” […]

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ […]

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ […]

ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ, ਮਿੱਲ ਮਾਲਕਾਂ ਦੀ ਹੜਤਾਲ ਖਤਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ […]

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ […]

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ […]

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ […]

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ […]

ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ […]

 ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ […]

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ […]

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। […]

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ […]

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 […]

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । […]

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ […]

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ […]

ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ […]