ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ […]
Tag: News
ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ
ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ […]
ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ
ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ […]
ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ […]
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ ਦੀ ਦੂਸਰੇ […]
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ […]
ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ […]
ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ […]
ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ […]
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ […]
ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ
ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ […]
ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ
ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ […]
ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ […]
ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ […]
ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ […]
ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ
ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ […]
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ […]
ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ
ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ […]
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ
ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ […]
ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ […]
ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ […]
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ […]
ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ […]
“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ […]
ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ […]
ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ […]
ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ […]
ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ […]
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ […]
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। […]
ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ […]
ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ […]
ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ
ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ […]
ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ
ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ […]
ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ […]
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ […]
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬੀ ਭਾਈਚਾਰੇ […]
2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ […]
ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ […]
ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ
ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ […]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ […]
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ […]
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ
ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ […]
ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ
ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ […]
ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ […]
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ […]
50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) […]
ਡਾ. ਬਲਬੀਰ ਸਿੰਘ ਨੇ ਅੱਜ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Minister Dr. Balbir Singh) ਨੇ ਅੱਜ ਇੱਥੇ ਲਾਹੌਰੀ ਗੇਟ (Lahori […]
ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ […]