ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

  ਸੂਬੇ ਵਿੱਚ ਨਸ਼ਾ ਤਸਕਰੀ  ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ […]

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ […]

ਪੰਜਾਬ ਸਰਕਾਰ  ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ, ਪੰਜਾਬ ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, […]

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ […]

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ […]

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ

  ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ […]

ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ […]

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ

ਮੰਡੀ ਅਰਨੀਵਾਲਾ ਜਲਾਲਾਬਾਦ ਫਾਜ਼ਿਲਕਾ 17 ਦਸੰਬਰਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ […]

ਟੀਬੀ ਮੁਕਤ ਭਾਰਤ ਅਭਿਆਨ ਤੇ ਅਨੀਮੀਆ ਮੁਕਤ ਭਾਰਤ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ

ਫਿਰੋਜ਼ਪੁਰ ,17 ਦਸੰਬਰ ( ) ਸਿਹਤ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ […]

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ […]