ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ […]

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ […]

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ […]

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ […]

ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ […]

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ.

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ […]

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ […]

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਵਿਭਾਗ […]

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ […]