ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 14 ਮਈ: ਪੰਜਾਬ  ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ  ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ […]

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ: 14 ਮਈ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ […]

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 13 ਮਈ ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ […]

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਚੰਡੀਗੜ੍ਹ, 13 ਮਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, […]

ਮਜੀਠਾ ਦੁਖਾਂਤ: ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

ਮਜੀਠਾ (ਅੰਮ੍ਰਿਤਸਰ), 13 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ […]

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ […]

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. […]

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ […]

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ […]

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ […]

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ […]

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ, 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) […]

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ […]

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ […]

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ […]

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ […]

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲ:ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ […]

ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ […]

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ […]

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ […]

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ […]

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ:‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ […]

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ […]

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ […]

ਜੀ.ਜੀ.ਐਸ.ਐਸ.ਟੀ.ਪੀ. ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

 ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀਜੀਐਸਟੀਪੀ), ਰੋਪੜ, ਜੋ ਪੰਜਾਬ ਦੀ ਸਭ ਤੋਂ ਪੁਰਾਣਾ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਵਿੱਚੋਂ ਇੱਕ ਹੈ, ਨੇ ਕੁਸ਼ਲਤਾ ਅਤੇ […]

ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ […]

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ  

ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ […]

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 16 ਅਪ੍ਰੈਲ –  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ […]

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ […]

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ […]

ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ

ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ […]

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ/ਮੂਨਕ/ਖਨੌਰੀ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ […]

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ […]

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ

ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ […]

‘ਯੁੱਧ ਨਸ਼ਿਆਂ ਵਿਰੁੱਧ’: 39ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ […]

ਵਿਜੀਲੈਂਸ ਬਿਊਰੋ ਵੱਲੋਂ RTA ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ; 24 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 7 ਅਪ੍ਰੈਲ, 2025 – ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ […]

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ

 ਚੰਡੀਗੜ੍ਹ/ ਨਵੀਂ ਦਿੱਲੀ, ਅਪਰੈਲ 7, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਨੂੰ ਅਪੀਲ […]

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। […]

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ […]

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ […]

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ […]

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ […]

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ […]

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ […]

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ:  ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ […]

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ […]

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ […]

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ […]