ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਆਪ ਯੂਥ ਵਿੰਗ ਪੂਰੇ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਵਿੱਚ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਚਲਾਏਗਾ: ਪਰਮਿੰਦਰ ਸਿੰਘ ਗੋਲਡੀ 65,000 ਸਰਕਾਰੀ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ 27 ਕਰੋੜ ਰੁਪਏ ਦੀ ਲਾਗਤ ਨਾਲ ਘੜਾਮ ਰਜਬਾਹਾ, ਸੇਖਪੁਰਾ ਅਤੇ ਬਹਾਦਰਪੁਰ […]

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਲਗਭਗ ਤਿੰਨ ਦਰਜਨ ਸਰਪੰਚ, ਪੰਚ ਅਤੇ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ‘ਆਪ’ ਦੀ ਤਾਕਤ ਹੋਰ ਵਧੀ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ […]

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ […]

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਪੈਨਲ ਤੋਂ ਬਾਹਰ ਵਾਲੇ ਹਸਪਤਾਲਾਂ ਦੇ ਮਾਮਲਿਆਂ ਨੂੰ ਸਕੀਮ ਦੀ ਅਸਫਲਤਾ ਵਜੋਂ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਦਾਅਵੇ ਗੁੰਮਰਾਹਕੁੰਨ ਹਨ: ਡਾ. ਬਲਬੀਰ […]

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ, 29 ਮਾਰਚ 2026: ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਯੋਜਨਾ ਹੇਠ 9300 ਕਰੋੜ ਰੁਪਏ ਦੀ ਵਿਵਸਥਾ ਦੇਸ਼ ਦੀਆਂ ਸਭ ਤੋਂ ਵੱਧ ਮਹਿਲਾ ਪੱਖੀ ਡੀ.ਬੀ.ਟੀ. ਸਕੀਮਾਂ ਵਿੱਚ ਸ਼ਾਮਲ ਇਹ ਯੋਜਨਾ ਵਿੱਤੀ ਆਜ਼ਾਦੀ ਅਤੇ ਮਾਣ-ਸਨਮਾਨ ਵਿੱਚ […]

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸੇ ਚੀਜ਼ ਦੀ ਕੋਈ ਘਾਟ ਨਹੀਂ, […]

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਹੈਲਪਲਾਈਨ ਨੰਬਰ ‘ਤੇ ਹੁਣ ਤੱਕ 590 ਸ਼ਿਕਾਇਤਾਂ ਹੋਈਆਂ ਦਰਜ, 83 ਨਸ਼ਾ ਤਸਕਰੀ, 35 ਜ਼ਬਰਨ ਵਸੂਲੀ, 43 ਗੈਂਗਸਟਰਾਂ ਖਿਲਾਫ਼, 86 ਗੈਰ-ਕਾਨੂੰਨੀ ਹਥਿਆਰਾਂ ਨਾਲ ਸਬੰਧਤ ਅਤੇ 63 […]

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਚੰਡੀਗੜ੍ਹ/ਫਰੀਦਕੋਟ, 28 ਮਾਰਚ 2026:ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ […]

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ […]

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। […]

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ ਤੇਜ਼ ਸ਼ੁਰੂਆਤ ਅਤੇ […]

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਪਿੰਡਾਂ ਤੋਂ ਸ਼ਹਿਰਾਂ ਤੱਕ, ਮੰਤਰੀ ਅਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡ, ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 […]

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ ਚੰਡੀਗੜ੍ਹ 26 ਮਾਰਚ, 2026 : ਕੈਬਨਿਟ ਮੰਤਰੀ ਸੰਜੀਵ […]

‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮੰਤਰੀਆਂ ਅਤੇ ਵਿਧਾਇਕਾਂ ਨੇ ਇੱਕੋ ਦਿਨ ਵਿੱਚ 1,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ; ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ […]

*ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ*

ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ […]

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ […]

Chandigarh’ ਦੀ ਸੁਖਨਾ ਲੇਕ ਆਮ ਲੋਕਾਂ ਲਈ ਬੰਦ, ਏਅਰ-ਸ਼ੋਅ ਕਾਰਨ ਲਿਆ ਫੈਸਲਾ, ਸਿਰਫ਼ ਟਿਕਟ ਰਾਹੀਂ ਮਿਲੇਗਾ ਪ੍ਰਵੇਸ਼

ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਏਅਰ ਸ਼ੋਅ ਦੀ ਫੁੱਲ ਡਰੈੱਸ ਰਿਹਰਸਲ 27 ਮਾਰਚ ਨੂੰ ਹੋਵੇਗੀ। ਏਅਰ ਸ਼ੋਅ ਦੇ ਮੱਦੇਨਜ਼ਰ, ਸੁਖਨਾ ਝੀਲ ਵੀਰਵਾਰ ਦੁਪਹਿਰ […]

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਬਿਨਾਂ ਜਾਂਚ ਦੇ ਕਲੀਨ ਚਿੱਟਾਂ ਦਿੱਤੀਆਂ, ‘ਆਪ’ ਸਰਕਾਰ ਕੋਲ ਆਪਣੇ ਹੀ ਮੰਤਰੀ ਵਿਰੁੱਧ ਕਾਰਵਾਈ ਕਰਨ […]

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ ਅਰੋੜਾ ‘ਆਪ’ ਸਰਕਾਰ ਨੇ 4 ਸਾਲਾਂ ਵਿੱਚ […]

*ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ […]

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਕੰਗ ਨੇ ਉੱਤਰੀ ਭਾਰਤ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਾਘਾ ਸਰਹੱਦ ਖੋਲ੍ਹਣ ਦੀ ਕੀਤੀ ਮੰਗ ਕੰਗ ਨੇ ਭਾਜਪਾ ਸਰਕਾਰ ਦੇ ਪੱਖਪਾਤ ਦਾ ਕੀਤਾ ਪਰਦਾਫਾਸ਼: […]

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਵਿੱਤੀ ਜਾਂ ਪ੍ਰਬੰਧਕੀ ਅੜਚਨਾਂ ਕਾਰਨ ਇਲਾਜ ਵਿੱਚ ਦੇਰੀ ਨਾ ਹੋਵੇ: ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਮਾਰਚ […]

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

*ਚੰਡੀਗੜ੍ਹ, 24 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ […]

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਚੰਡੀਗੜ੍ਹ, 23 ਮਾਰਚ 2026 ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ […]

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ […]

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ ਓ.ਟੀ.ਐਸ. ਸਕੀਮ […]

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਕੁਝ ਚੋਣਵੇਂ ਲੋਕਾਂ ਲਈ ਨਹੀਂ ਬਲਕਿ ਸਾਰਿਆਂ ਲਈ 10 ਲੱਖ ਰੁਪਏ ਦਾ ਬੀਮਾ; ਕੇਂਦਰ ਵੱਲੋਂ ਸੀਮਾਵਾਂ ਤੈਅ, ਜਦਕਿ ਭਗਵੰਤ ਮਾਨ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ […]

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ ਪੰਜਾਬ ਵਿੱਚ 43000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ […]

ਪੰਜਾਬ ਪੁਲਿਸ ਨੇ BSF ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ […]

ਡੀਐਮ ਕ.ਤ.ਲ ਕੇਸ: ਸਾਬਕਾ ਮੰਤਰੀ ਲਾਲਜੀਤ ਭੁੱਲਰ ਸਮੇਤ ਪਿਤਾ ਤੇ ਨਿੱਜੀ ਸਹਾਇਕ ਵਿਰੁੱਧ FIR ਦਰਜ਼

22 ਮਾਰਚ, 2026: ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Laljit Bhullar) ਦੀਆਂ ਮੁਸ਼ਕਲਾਂ […]

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ ‘ਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ […]

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

ਇਹ ਇੱਕ ਦਿਨ ਦੀ ਲੜਾਈ ਨਹੀਂ ਹੈ; ਇਹ ‘ਨਸ਼ਿਆਂ ਵਿਰੁੱਧ ਜੰਗ’ ਹੈ। ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ, ਸਾਨੂੰ ਹਰ ਪਿੰਡ ਵਿੱਚੋਂ ਨਸ਼ਿਆਂ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ […]

*ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 21 ਮਾਰਚ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ […]

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਲੁਧਿਆਣਾ, 21 ਮਾਰਚ 2026* ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

ਲੁਧਿਆਣਾ, 21 ਮਾਰਚ, 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। […]

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 20 ਮਾਰਚ: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ […]

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ- ਜਦੋਂ ਨਕੋਦਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਦੀ ਘਟਨਾ ਹੋਈ, ਉਦੋਂ ਪੰਜਾਬ ਵਿੱਚ ਕਿਸ ਦੀ […]

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾਇਆ; ਪੰਜਾਬ ਸਰਕਾਰ ਦੇ ਲੋਕ-ਪੱਖੀ ਸਿਹਤ ਮਾਡਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਬਜ਼ੁਰਗਾਂ ਨੂੰ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਮਿਲਣ: ਡਾ. ਬਲਬੀਰ ਸਿੰਘ […]

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਸਾਰੀਆਂ ਗਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕਰ ਰਹੇ ਹਾਂ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ 600 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ […]

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼ ਗਿਰਵੀ ਰੱਖਿਆ: ਪੰਨੂ ਪੰਨੂ ਦਾ ਜਾਖੜ ‘ਤੇ ਹਮਲਾ: ਜਾਖੜ ਸਾਹਿਬ ਇਸ ਨੂੰ ਮੁੱਖ […]

Chini Kubaheri ਦੇ ਪੋਸਟਮਾਰਟਮ ਤੋਂ ਪਰਿਵਾਰ ਦਾ ਇਨਕਾਰ, ਪ੍ਰਸ਼ਾਸਕGulab Chand Kataria ਨੇ ਮਾਮਲੇ ‘ਚ ਲਿਆ ਨੋਟਿਸ

ਇਸ ਮਾਮਲੇ ‘ਚ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨੋਟਿਸ ਲਿਆ ਹੈ। ਚੰਡੀਗੜ੍ਹ ਦੇ ਸੈਕਟਰ-9 ‘ਚ ਗੋਲੀਆਂ ਮਾਰ ਕੇ ਕਤਲ […]

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 19 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ […]

ਪੰਜਾਬ ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ 18 ਮਾਰਚ 2026: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ‘ਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ | […]

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਮੌਕੇ ਔਰਤਾਂ ਨੂੰ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਉਣ ਦਾ ਸੱਦਾ ਡੀਸੀ ਤੋਂ ਲੈ ਕੇ ਐਸਐਸਪੀ ਤੱਕ ਵੱਡੇ ਅਹੁਦਿਆਂ ‘ਤੇ ਸਭ […]

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ […]