ਚੰਡੀਗੜ੍ਹ, 27 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ […]
Tag: Punjab
ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ
ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ […]
ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ […]
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ […]
ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ […]
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਕੀਤੀ ਛਾਪੇਮਾਰੀ; 24 ਐਫਆਈਆਰਜ਼ ਦਰਜ, 7 ਗ੍ਰਿਫ਼ਤਾਰ
ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ […]
ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ
ਚੰਡੀਗੜ੍ਹ- 25 ਫਰਵਰੀ, ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਅਤੇ ਆਕਰਮਕਤਾ […]
ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ
ਚੰਡੀਗੜ੍ਹ, 25 ਫਰਵਰੀ ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ […]
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ
ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ […]
ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ
ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ […]
ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ […]
ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ […]
ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ
• ਜ਼ਮੀਨਾਂ ਦੀ ਰਜਿਸਟਰੀ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ • ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ […]
ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ […]
ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ […]
10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 […]
ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ
ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ […]
ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ
ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ […]
ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’
ਚੰਡੀਗੜ੍ਹ, ਫਰਵਰੀ 19: ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ […]
ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ […]
ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
ਚੰਡੀਗੜ੍ਹ/ਬਠਿੰਡਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ […]
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ
ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ […]
ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ […]
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 17 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ […]
ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ
ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ […]
ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ
ਅੰਮ੍ਰਿਤਸਰ, 15 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ […]
ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 15 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ […]
ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ
CHIEF MINISTER’S OFFICE PUNJAB CM vehemently opposes move of GOI to again land plane carrying deported Indians at Amritsar Terms it as a move of […]
ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ […]
ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ […]
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ
ਚੰਡੀਗੜ੍ਹ, 13 ਫਰਵਰੀ: ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ […]
10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ […]
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ੍ਹ, 12 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ […]
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ […]
ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ
ਚੰਡੀਗੜ੍ਹ, 12 ਫਰਵਰੀ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ […]
ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ
ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ […]
ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ […]
ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ […]
ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ
ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ […]
ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ
ਚੰਡੀਗੜ੍ਹ, 8 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ […]
*ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ *
ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ […]
‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ […]
ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ
ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। […]
ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ
ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ […]
ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ
ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ […]
ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, […]
ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ- ਬਰਿੰਦਰ ਕੁਮਾਰ ਗੋਇਲ
ਫਾਜ਼ਿਲਕਾ/ਚੰਡੀਗੜ੍ਹ, 6 ਫਰਵਰੀ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ […]
ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ […]
ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ […]
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼
ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ […]