ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ 2025—ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ […]

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਚੰਡੀਗੜ੍ਹ/ਬਠਿੰਡਾ, 5 ਫਰਵਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ […]

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 04 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ […]

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 4 ਫਰਵਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ […]

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਚੰਡੀਗੜ੍ਹ, 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ […]

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ […]

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ

ਚੰਡੀਗੜ੍ਹ, 4 ਫਰਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ […]

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024  ਤੱਕ ਦੀ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ, 3 ਫਰਵਰੀ:  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ […]

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਚੰਡੀਗੜ੍ਹ/ਪਠਾਨਕੋਟ, 3 ਫਰਵਰੀ: ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ […]

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 […]

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ […]

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ

ਚੰਡੀਗੜ੍ਹ, ਫਰਵਰੀ 1 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ […]

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ

ਚੰਡੀਗੜ੍ਹ, 1 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ […]

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ […]

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ […]

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ […]

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ […]

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ […]

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ […]

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਬਰਨਾਲਾ, 28 ਜਨਵਰੀ    ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ […]

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 28 ਜਨਵਰੀ  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ […]

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ […]

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ:ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ […]

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਚੰਡੀਗੜ੍ਹ, 27 ਜਨਵਰੀ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ […]

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ਮਲੇਰਕੋਟਲਾ 26 ਜਨਵਰੀ :                  ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ […]

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ […]

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ […]

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ […]

ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ […]

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ […]

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ […]

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 […]

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 23 ਜਨਵਰੀਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ)  ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ  ਅਤੇ ਘੱਟ ਗਿਣਤੀ ਵਰਗ ਦੇ […]

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜਨਵਰੀ:ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ […]

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ […]

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ […]

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ […]

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਚੰਡੀਗੜ੍ਹ, 21 ਜਨਵਰੀ: ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ […]

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ […]

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ […]

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, […]

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ […]

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ […]

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ […]

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ […]