ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ […]

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ

ਮੰਡੀ ਅਰਨੀਵਾਲਾ ਜਲਾਲਾਬਾਦ ਫਾਜ਼ਿਲਕਾ 17 ਦਸੰਬਰਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ […]

ਟੀਬੀ ਮੁਕਤ ਭਾਰਤ ਅਭਿਆਨ ਤੇ ਅਨੀਮੀਆ ਮੁਕਤ ਭਾਰਤ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ

ਫਿਰੋਜ਼ਪੁਰ ,17 ਦਸੰਬਰ ( ) ਸਿਹਤ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ […]

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ […]

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ […]

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ

ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ […]

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ […]

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ […]

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ  ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ […]

‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ […]