ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ […]

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ […]

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। […]

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) […]

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ […]

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ […]

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ […]

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ […]

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ […]

ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ […]

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ […]

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ […]

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ […]

ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ […]

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ […]

ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ […]

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, […]

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ […]

ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ […]

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ […]

ਮੋਹਾਲੀ ਪ੍ਰਸ਼ਾਸਨ ਨੇ ਇਮਾਰਤੀ ਅਤੇ ਹੋਰ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਵੱਖ ਵੱਖ ਸੰਸਥਾਵਾਂ ਨਾਲ ਮਿਲ ਕੇ ਸੰਭਾਵਨਾਵਾਂ ਦਾ ਪਤਾ ਲਗਾਉਣਾ ਸ਼ੁਰੂ ਕੀਤਾ

ਐਸ.ਏ.ਐਸ.ਨਗਰ, 30 ਅਗਸਤ, 2024:ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ […]

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ […]

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। […]

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ […]

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ […]

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ […]

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ […]

ਸਵੱਛ ਭਾਰਤ ਮੂਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ

ਫਾਜਿਲਕਾ 27 ਅਗਸਤ 2024… ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਸਬੰਧਤ […]

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ […]

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ […]

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ […]

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ […]

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ […]

ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ

ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ […]

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ […]

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ।  ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ […]

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ […]

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 […]

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ […]

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ […]

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ […]

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ […]

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ

ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]