ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ […]
Tag: Punjab
ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ […]
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ […]
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। […]
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ […]
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ […]
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ
ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 […]
ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ […]
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ
ਅੱਜ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰਸੇਵਕਾਂ […]
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ […]
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ […]
ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ
ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ […]
ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ […]
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਤ ਤੇ ਮਹਿਫੂਜ਼ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ […]
ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ […]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ […]
ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 […]
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ […]
ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ
ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ […]
ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ
ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ […]
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ […]
ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ […]
ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ […]
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ […]
ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ […]
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ […]
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ […]
ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ […]
ਪੁਲਿਸ ਟੀਮਾਂ ਨੇ 9 ਐਮ.ਐਮ. ਗਲੌਕ ਸਮੇਤ ਦੋ ਪਿਸਤੌਲ ਕੀਤੇ ਬਰਾਮਦ
ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ […]
ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ […]
ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ
ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ […]
ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ […]
ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। […]
ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ […]
ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ […]
ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ […]
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ […]
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ […]
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ […]
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ
ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ […]
ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ […]
ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ […]
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ […]
ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ
ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ […]
ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪਾਰਦਰਸ਼ਤਾ, ਕੁਸ਼ਲਤਾ ਅਤੇ ਟਿਕਾਊ ਮਾਈਨਿੰਗ ਗਤੀਵਿਧੀਆਂ ਵਿੱਚ ਨਵੇਂ […]
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ […]
ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ […]
ਸਾਲ 2024 ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ
ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ […]
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ
ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ […]