ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) […]

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ […]

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ED ਵਲੋਂ ਛਾਪੇਮਾਰੀ

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ […]

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ […]

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ […]

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ […]

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ […]

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ,ਯੈਲੋ ਅਲਰਟ ਜਾਰੀ ਕੀਤਾ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,ਇਸ […]

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

ਫਾਜ਼ਿਲਕਾ, 10 ਜੁਲਾਈ, –ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ […]

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ […]

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ […]

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ […]

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ

ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ,ਹੁਣ ਸਕੂਲ ਸਿੱਖਿਆ ਵਿਭਾਗ (Department of School Education) […]

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਰੈਸਕਿਊ ਕਰਵਾਏ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ […]

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ […]

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ […]

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

    ”ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ […]

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ […]

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ […]

ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ […]

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ […]

ਫ਼ਿਲਮ ‘‘ਜੱਟ ਐਂਡ ਜੂਲੀਅਟ 3’’ ਬਾਕਸ ਆਫਿਸ ’ਤੇ ਰਿਕਾਰਡ ਤੋੜ ਕੀਤੀ ਕਮਾਈ

ਫ਼ਿਲਮ ‘‘ਜੱਟ ਐਂਡ ਜੂਲੀਅਟ 3’’ (Movie “Jatt and Juliet 3”) 27 ਜੂਨ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਈ ਸੀ,ਇਸ ਫ਼ਿਲਮ ‘ਚ ਸਭ ਤੋਂ ਮਸ਼ਹੂਰ ਅਦਾਕਾਰ ਦਿਲਜੀਤ […]

ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ […]

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ […]

ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ

ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ […]

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ […]

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ […]

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ […]

ਕਾਂਗਰਸ ਨੇ ਜਲੰਧਰ ਨੂੰ ਮੰਦਹਾਲੀ ਵਿੱਚ ਧੱਕਿਆ;  ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲੁੱਟੇ ਕਰੋੜਾਂ ਰੁਪਏ  : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਬਤੋਰ ਡਿਪਟੀ ਮੇਅਰ ਸੁਰਿੰਦਰ ਕੌਰ ਨੇ ਜਲੰਧਰ […]

ਹਾਈ ਬੀਮ ਲਾਈਟਾਂ ਨਾਲ ਵਹੀਕਲ ਚਲਾਉਣ ਤੇ ਹੋਵੇਗਾ ਚਾਲਾਨ-ਵਿਨੀਤ ਕੁਮਾਰ

ਫਰੀਦਕੋਟ 25 ਜੂਨ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਿੱਚ ਰਾਤ ਦੇ ਸਮੇਂ ਵਹੀਕਲ […]

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ […]

ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ […]

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ […]

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਜ਼ਿਮਨੀ ਚੋਣ […]

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ […]

ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ […]

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ […]

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ […]

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ […]

ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ  ਕੀਤਾ ਪਰਦਾਫਾਸ਼

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 […]

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ […]

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ […]

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ  ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ […]

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ […]

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ […]