ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

*ਚੰਡੀਗੜ੍ਹ, 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, […]

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

*ਚੰਡੀਗੜ੍ਹ 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ […]

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

*ਚੰਡੀਗੜ੍ਹ, 14 ਮਈ* ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ […]

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ*

ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ […]

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਮਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ […]

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ

ਬਟਾਲਾ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ “ਨਸ਼ਿਆਂ ਦਾ […]

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ*

ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ […]

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ; 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ […]

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ […]

*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ*

*ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ […]

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਚੰਡੀਗੜ੍ਹ; 13 ਮਈ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ […]

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ‘ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। […]

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ*

ਸਮਰਾਲਾ; 12 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ […]

*ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ*

*ਚੰਡੀਗੜ੍ਹ, 12 ਮਈ , 2026* ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ […]

*ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ*

*ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। […]

*ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)*

ਮੋਹਾਲੀ, 12 ਮਈ 2026: ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ […]

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026* ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ […]

*ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ*

*ਚੰਡੀਗੜ੍ਹ, 12 ਮਈ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ […]

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪੰਜਾਬ ਦੀ ਮਿੱਟੀ ਵਿੱਚ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਹੋ ਸਕਦਾ, ਲੋਕ ਸੂਬੇ ਨੂੰ ਕਾਲੇ ਦਿਨਾਂ ਵਿੱਚ ਮੁੜ ਧੱਕਣ ਦੀਆਂ ਕੋਸ਼ਿਸ਼ਾਂ ਕਰਨ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ […]

*ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 10 ਮਈ: ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ […]

*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ*

ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ […]

ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਚੰਡੀਗੜ੍ਹ 10 ਮਈ , 2026 ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ […]

ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ […]

HAMPTON SKY REALTY LIMITED** (ਪਹਿਲਾਂ ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ)

ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ, ਹੇਠ ਲਿਖੀ ਤੱਥਾਤਮਕ ਸਥਿਤੀ ਰਿਕਾਰਡ ‘ਤੇ ਰੱਖਦੀ ਹੈ। ਕੰਪਨੀ ਆਪਣੇ […]

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ […]

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ […]

*ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ*

ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ‘ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ […]

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ […]

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ […]

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਚੰਡੀਗੜ੍ਹ, 08 ਮਈ : ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ […]

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ; 7 ਮਈ 2026: ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੇਅਦਬੀ ਦੀਆਂ ਘਟਨਾਵਾਂ […]

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ […]

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ ‘ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਮਈ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ […]

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ […]

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

*ਸ੍ਰੀ ਆਨੰਦਪੁਰ ਸਾਹਿਬ, 6 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ […]

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ

*ਨਵੀਂ ਦਿੱਲੀ, 5 ਮਈ 2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

*ਨਵੀਂ ਦਿੱਲੀ/ਪੰਜਾਬ, 5 ਮਈ , 2026* ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ […]

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ (ਮੋਹਾਲੀ); 4 ਮਈ , 2026* ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:*  ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ […]

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ*

ਚੰਡੀਗੜ੍ਹ/ਤਰਨ ਤਾਰਨ; 04 ਮਈ 2026:* ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ […]

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ […]

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ […]

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਸਰਕਾਰ ਵੱਲੋਂ ਨਾਗਰਿਕਾਂ ਨੂੰ ਰਜਿਸਟ੍ਰੇਸ਼ਨ ਵਿੱਚ ਦੇਰੀ ਨਾ ਕਰਨ ਦੀ ਅਪੀਲ; ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਲਈ ਕੈਂਪਾਂ ਦੇ ਸੰਚਾਲਨ ਵਿੱਚ ਤੇਜ਼ੀ ਚੰਡੀਗੜ੍ਹ, 2 […]

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

– ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ ਗਏ ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਘੱਟੋ-ਘੱਟ ਉਜਰਤ ਵਿੱਚ 13 ਸਾਲਾਂ ਬਾਅਦ […]

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਚੋਣਾਂ ਤੋਂ ਬਾਅਦ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਸਿੱਧਾ ਹਮਲਾ: ਹਰਪਾਲ ਸਿੰਘ ਚੀਮਾ ਬੇਬੁਨਿਆਦ ‘ਅਲਕੋਹਲ ਟੈਸਟ’ […]

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਚੰਡੀਗੜ੍ਹ; 1 ਮਈ , 2026 ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, […]