ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ […]
Tag: punjabichannel
ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ
ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ […]
ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ […]
ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ […]
ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ ਕੀਤੇ ਹਨ,ਉਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਸਰਕਾਰ ਨੇ ਮੋਬਾਈਲ […]
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ […]
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ […]
ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ […]
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ […]
ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ
ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ […]
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) […]
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ […]
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ
ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ […]
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ […]
ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ […]
ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ […]
ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ
ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ “ਸਰਕਾਰ-ਵਪਾਰ ਮਿਲਣੀ” ਦੀ ਪਹਿਲਕਦਮੀ […]
ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ
ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ […]
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ […]
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ […]
ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ […]