ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 27 ਫਰਵਰੀ:ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ […]

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ […]

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ […]

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ […]

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ […]

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ […]

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ […]

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ […]

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) […]

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ […]

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ […]

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ […]

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ […]

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਰੈਸਕਿਊ ਕਰਵਾਏ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ […]

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ […]

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ […]

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 […]

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ […]

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ […]

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ […]

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ […]

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ […]

ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ […]

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ […]

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ […]

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ […]

ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ,  ਜਲੰਧਰ ਵਿਖੇ ਨਵੀਂ ਰਿਹਾਇਸ਼ ‘ਚ ਲਾਏ ਡੇਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ […]

ਕਾਂਗਰਸ ਨੇ ਜਲੰਧਰ ਨੂੰ ਮੰਦਹਾਲੀ ਵਿੱਚ ਧੱਕਿਆ;  ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲੁੱਟੇ ਕਰੋੜਾਂ ਰੁਪਏ  : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਬਤੋਰ ਡਿਪਟੀ ਮੇਅਰ ਸੁਰਿੰਦਰ ਕੌਰ ਨੇ ਜਲੰਧਰ […]

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਚਾਨਕ ਅਬੋਹਰ ਦੇ ਇਕ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਇੱਥੇ ਉਪਲਬੱਧ ਸਹੁਲਤਾਂ ਦੀ ਪੜਤਾਲ […]

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ […]

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ […]

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ […]

ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ […]

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ […]

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ […]

ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ […]

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ […]

ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ […]

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ […]

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। […]

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 […]

ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ

ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ […]

ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ […]

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ

ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ […]

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ […]

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ […]